07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਸ਼ੁਰੂ

ਮੋਹਾਲੀ, 24 ਜੁਲਾਈ (ਦਵਿੰਦਰ)- ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਐਸ. ਏ. ਐਸ. ਨਗਰ...

ਅਜੀਤ ਡੈਸਕ 24-07-2025

ਮੋਹਾਲੀ, 24 ਜੁਲਾਈ (ਦਵਿੰਦਰ)- ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਐਸ. ਏ. ਐਸ. ਨਗਰ ਦੇ ਆਗੂਆਂ ਸਮੇਤ ਵਰਕਰਾਂ ਦੀ ਮੀਟਿੰਗ ਮੋਹਾਲੀ ਵਿਖ਼ੇ ਬੁਲਾਈ ਗਈ ਹੈ। ਇਸ ਵਿਚ ਡਾ. ਦਲਜੀਤ ਸਿੰਘ ਚੀਮਾ, ਪਰਵਿੰਦਰ ਸਿੰਘ ਸੋਹਾਣਾ, ਕੁਲਦੀਪ ਕੌਰ ਕੰਗ ਸਮੇਤ ਹੋਰ ਆਗੂ ਪਹੁੰਚੇ ਹੋਏ ਹਨ।

 

 

ਪਿਛਲੀ ਖ਼ਬਰ ਹਿਮਾਚਲ: ਖੱਡ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ ਅਗਲੀ ਖ਼ਬਰ ਅੰਮ੍ਰਿਤਸਰ ’ਚ ਇਕ ਹੋਰ ਪੁਲਿਸ ਮੁਕਾਬਲਾ, ਗੈਂਗਸਟਰ ਦੀ ਲੱਤ ’ਚ ਵੱਜੀ ਗੋਲੀ