08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਰਿਸ਼ਭ ਪੰਤ ਇੰਗਲੈਂਡ ਵਿਰੁੱਧ ਖੇਡੀ ਜਾ ਰਹੀ ਟੈਸਟ ਲੜੀ ਤੋਂ ਬਾਹਰ

ਬੈਂਗਲੁਰੂ, 24 ਜੁਲਾਈ- ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇੰਗਲੈਂਡ ਵਿਰੁੱਧ ਖੇਡੀ ਜਾ ਰਹੀ ਟੈਸਟ ਲੜੀ ਤੋਂ ਬਾਹਰ ਹੋ ਗਏ ਹਨ। ਬੀ.ਸੀ.ਸੀ.ਆਈ. ਸੂਤਰਾਂ ਦੇ ਹਵਾਲੇ ਨਾਲ ਇਹ...

ਅਜੀਤ ਡੈਸਕ 24-07-2025

ਬੈਂਗਲੁਰੂ, 24 ਜੁਲਾਈ- ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇੰਗਲੈਂਡ ਵਿਰੁੱਧ ਖੇਡੀ ਜਾ ਰਹੀ ਟੈਸਟ ਲੜੀ ਤੋਂ ਬਾਹਰ ਹੋ ਗਏ ਹਨ। ਬੀ.ਸੀ.ਸੀ.ਆਈ. ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ। ਪੰਤ ਚੌਥੇ ਟੈਸਟ ਦੇ ਪਹਿਲੇ ਦਿਨ ਜ਼ਖਮੀ ਹੋ ਗਏ ਸਨ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਦੇ ਸੱਜੇ ਪੈਰ ਦੇ ਅੰਗੂਠੇ ਵਿਚ ਸੱਟ ਲੱਗੀ ਸੀ। ਸਕੈਨ ਰਿਪੋਰਟ ਵਿਚ ਫ੍ਰੈਕਚਰ ਦਿਖਾਈ ਦਿੱਤਾ ਸੀ ਅਤੇ ਡਾਕਟਰਾਂ ਵਲੋਂ ਪੰਤ ਨੂੰ ਘੱਟੋ-ਘੱਟ ਛੇ ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ।

ਪਿਛਲੀ ਖ਼ਬਰ 5 ਆਈ.ਏ.ਐਸ. ਅਫ਼ਸਰ ਬਦਲੇ ਅਗਲੀ ਖ਼ਬਰ ਰੂਸ: ਹਾਦਸਾਗ੍ਰਤ ਹੋਇਆ ਰੂਸੀ ਯਾਤਰੀ ਜਹਾਜ਼, ਮਿਲਿਆ ਮਲਬਾ