08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮਰੀਜ਼ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਕ ਮਰੀਜ਼ ਵਲੋਂ...

ਅਜੀਤ ਡੈਸਕ 24-07-2025

ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਕ ਮਰੀਜ਼ ਵਲੋਂ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਰੀਜ਼ ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸਿਆ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਬਲਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਵੇਰਕਾ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪਿਛਲੀ ਖ਼ਬਰ ਬੀ.ਐਸ.ਐਫ਼. ਨੇ ਛੇ ਪਾਕਿਸਤਾਨੀ ਡਰੋਨ ਕੀਤੇ ਬੇਅਸਰ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਜਲੰਧਰ ਦੌਰੇ ਸਬੰਧੀ ਮੰਡਲ ਪੱਧਰ 'ਤੇ ਮੀਟਿੰਗਾਂ ਸ਼ੁਰੂ