08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਕਰਵਾਇਆ ਦਾਖਲ

ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਦਾਖਲ...

ਅਜੀਤ ਡੈਸਕ 24-07-2025

ਚੰਡੀਗੜ੍ਹ, 24 ਜੁਲਾਈ-ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਦਾਖਲ ਕਰਵਾਇਆ ਹੈ। ਪੈਰ ਤਿਲਕਣ ਕਾਰਨ ਸੱਟ ਲੱਗ ਗਈ ਹੈ। ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਥੋੜ੍ਹੇ ਸਮੇਂ ਵਿਚ ਮੈਡੀਕਲ ਹੋਵੇਗਾ। ਰਾਜਸਥਾਨ ਦੇ ਰਹਿਣ ਵਾਲੇ ਕਟਾਰੀਆ ਨੂੰ 31 ਜੁਲਾਈ 2024 ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਿਯੁਕਤ ਕੀਤਾ ਸੀ।

ਪਿਛਲੀ ਖ਼ਬਰ ਝੂਠੇ ਪਰਚੇ ਕਰਨ 'ਤੇ ਥਾਣਾ ਟਾਂਡਾ ਸਾਹਮਣੇ ਦਿੱਤਾ ਧਰਨਾ ਅਗਲੀ ਖ਼ਬਰ ਪੁਲਿਸ ਨੇ ਪਿੰਡ ਮੱਲਪੁਰ ਥਾਣਾ ਔੜ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ