08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਵਾਲਾ ਕੋਈ ਵੀ ਸ਼ਖਸ ਬਖਸ਼ਿਆ ਨਹੀਂ ਜਾਵੇਗਾ - ਅਮਨ ਅਰੋੜਾ

ਚੰਡੀਗੜ੍ਹ, 24 ਜੁਲਾਈ-ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੂੰ ਆ ਰਹੀਆਂ ਧਮਕੀਆਂ ਬਾਰੇ ਅਮਨ ਅਰੋੜਾ...

ਅਜੀਤ ਡੈਸਕ 24-07-2025

ਚੰਡੀਗੜ੍ਹ, 24 ਜੁਲਾਈ-ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੂੰ ਆ ਰਹੀਆਂ ਧਮਕੀਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਅਜਿਹੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਥਾਂ ਉਤੇ ਲੁਕਿਆ ਕਿਉਂ ਨਾ ਬੈਠਿਆ ਹੋਵੇ। ਬੀਜੇਪੀ ਉਤੇ ਵਰ੍ਹਦਿਆਂ ਅਮਲ ਅਰੋੜਾ ਨੇ ਕਿਹਾ ਕਿ ਸੁਨੀਲ ਜਾਖੜ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀ ਗੱਲ ਕਰਦੇ ਹਨ, ਦੂਜੇ ਪਾਸੇ ਅਸ਼ਵਨੀ ਜੀ ਇਕੱਲੇ ਮੈਦਾਨ ਵਿਚ ਕੁੱਦਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਧਾਨ ਤੇ ਦੂਜੇ ਕਾਰਜਕਾਰੀ ਪ੍ਰਧਾਨ ਦੀ ਆਪਸ ਵਿਚ ਹੀ ਸੁਰ ਨਹੀਂ ਮਿਲ ਰਹੀ ਤਾਂ ਨਤੀਜਾ ਕੀ ਹੋਵੇਗਾ। 

ਪਿਛਲੀ ਖ਼ਬਰ ਲੋਕਾਂ ਦੇ ਹੋਏ ਨੁਕਸਾਨ ਦੀ ਸੂਬਾ ਸਰਕਾਰ ਕਰੇਗੀ ਹਰ ਸੰਭਵ ਮਦਦ - ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਗਲੀ ਖ਼ਬਰ ਭਾਜਪਾ ਪੰਜਾਬ ਅੰਦਰ ਦਿਨੋਂ-ਦਿਨ ਹੋ ਰਹੀ ਮਜ਼ਬੂਤ, 2027 'ਚ ਬਣਾਏਗੀ ਨਿਰੋਲ ਸਰਕਾਰ - ਅਸ਼ਵਨੀ ਸ਼ਰਮਾ