11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਕਾਂਗਰਸ ਵਲੋਂ ਪਾਰਲੀਮੈਂਟ ਬਾਹਰ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 25 ਜੁਲਾਈ (ਉਪਮਾ ਡਾਗਾ)-ਸੰਸਦ ਬਾਹਰ ਕਾਂਗਰਸ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ...

ਅਜੀਤ ਡੈਸਕ 25-07-2025

ਨਵੀਂ ਦਿੱਲੀ, 25 ਜੁਲਾਈ (ਉਪਮਾ ਡਾਗਾ)-ਸੰਸਦ ਬਾਹਰ ਕਾਂਗਰਸ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਅੱਜ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਸ਼ੋਕ ਵਿਹਾਰ ਵਿਚ ਜੈਲਰਵਾਲਾ ਬਾਗ ਅਤੇ ਵਜ਼ੀਰਪੁਰ ਦਾ ਦੌਰਾ ਕੀਤਾ, ਜਿਥੇ ਡੀ.ਡੀ.ਏ. ਨੇ 500 ਤੋਂ ਵੱਧ ਝੌਂਪੜੀਆਂ ਢਾਹ ਦਿੱਤੀਆਂ ਸਨ। ਰਾਹੁਲ ਗਾਂਧੀ ਇਥੇ ਪ੍ਰਭਾਵਿਤ ਪਰਿਵਾਰਾਂ ਨਾਲ ਮਿਲੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਦਰਦ ਸਾਂਝਾ ਕੀਤਾ।
 

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਸਮੇਤ ਬੈਰਕ ਬਦਲੀ ਅਰਜ਼ੀ 'ਤੇ ਸੁਣਵਾਈ ਸ਼ੁਰੂ ਅਗਲੀ ਖ਼ਬਰ ਰਾਜਸਥਾਨ ਸਕੂਲ ਹਾਦਸਾ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ