13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਮੰਤਰੀ ਮਨਸੁਖ ਮਾਂਡਵੀਆ ਵਲੋਂ ਕਾਰਗਿਲ ਯੁੱਧ ਦੌਰਾਨ ਸ਼ਹੀਦ ਜਵਾਨਾਂ ਨੂੰ ਸਮਾਰਕ 'ਤੇ ਸ਼ਰਧਾਂਜਲੀ

ਨਵੀਂ ਦਿੱਲੀ, 26 ਜੁਲਾਈ-ਕਾਰਗਿਲ ਵਿਜੇ ਦਿਵਸ ਉਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ 1999...

ਅਜੀਤ ਡੈਸਕ 26-07-2025

ਨਵੀਂ ਦਿੱਲੀ, 26 ਜੁਲਾਈ-ਕਾਰਗਿਲ ਵਿਜੇ ਦਿਵਸ ਉਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ 1999 ਵਿਚ ਕਾਰਗਿਲ ਯੁੱਧ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਿਲ ਯੁੱਧ ਸਮਾਰਕ 'ਤੇ ਫੁੱਲਮਾਲਾ ਭੇਟ ਕੀਤੀ। ਅੱਜ 26ਵਾਂ ਕਾਰਗਿਲ ਵਿਜੇ ਦਿਵਸ ਹੈ। 

ਪਿਛਲੀ ਖ਼ਬਰ ਕੰਬੋਡੀਆ 'ਚ ਭਾਰਤੀ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਨਸ਼ਾ ਤਸਕਰ ਹੈਰੋਇਨ ਸਮੇਤ ਕੀਤੇ ਗ੍ਰਿਫਤਾਰ - ਡੀ.ਜੀ.ਪੀ. ਪੰਜਾਬ