14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

11 ਲੋਕਾਂ ਦੀ ਜਾਨ ਬਚਾਉਣ ਵਾਲੇ ਨੌਜਵਾਨਾਂ ਜਸਕਰਨ ਤੇ ਕ੍ਰਿਸ਼ਨ ਕੁਮਾਰ ਨੂੰ ਸੀ.ਐਮ. ਮਾਨ ਨੇ ਕੀਤਾ ਸਨਮਾਨਿਤ

ਚੰਡੀਗੜ੍ਹ, 26 ਜੁਲਾਈ-11 ਲੋਕਾਂ ਦੀ ਜਾਨ ਬਚਾਉਣ ਵਾਲੇ ਨੌਜਵਾਨਾਂ ਜਸਕਰਨ ਤੇ ਕ੍ਰਿਸ਼ਨ ਕੁਮਾਰ ਨੂੰ ਸੀ.ਐਮ...

ਅਜੀਤ ਡੈਸਕ 26-07-2025

ਚੰਡੀਗੜ੍ਹ, 26 ਜੁਲਾਈ-11 ਲੋਕਾਂ ਦੀ ਜਾਨ ਬਚਾਉਣ ਵਾਲੇ ਨੌਜਵਾਨਾਂ ਜਸਕਰਨ ਤੇ ਕ੍ਰਿਸ਼ਨ ਕੁਮਾਰ ਨੂੰ ਸੀ.ਐਮ. ਮਾਨ ਨੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਸਪੈਸ਼ਲ ਚੰਡੀਗੜ੍ਹ ਬੁਲਾਇਆ। ਦੱਸ ਦਈਏ ਕਿ ਬਠਿੰਡਾ ਦੀ ਸਰਹੰਦ ਨਹਿਰ ਵਿਚ ਇਕ ਕਾਰ ਡਿੱਗੀ ਸੀ, ਜਿਸ ਵਿਚ 11 ਲੋਕ ਸਵਾਰ ਸਨ ਅਤੇ ਪੀ.ਸੀ.ਆਰ. ਦੀ ਟੀਮ ਤੁਰੰਤ ਪਹੁੰਚ ਕੇ ਉਨ੍ਹਾਂ ਨੂੰ ਰੈਸਕਿਊ ਕਰ ਰਹੀ ਸੀ ਤੇ ਨਾਲ ਇਹ ਦੋ ਨੌਜਵਾਨ ਵੀ ਉਨ੍ਹਾਂ ਵਿਅਕਤੀਆਂ ਨੂੰ ਨਹਿਰ ਵਿਚੋਂ ਕੱਢਣ ਲਈ ਸਹਾਇਤਾ ਕਰ ਰਹੇ ਸਨ ਤਾਂ ਇਨ੍ਹਾਂ ਨੇ ਵੀ ਪੂਰਾ ਸਹਿਯੋਗ ਦਿੱਤਾ ਸੀ। ਇਨ੍ਹਾਂ ਵਿਚ ਇਕ ਕਾਂਵੜੀਆ ਹੈ ਜੋ ਕਿ ਕਾਵਟ ਦੇ ਕੇ ਜਾ ਰਿਹਾ ਸੀ। 

ਪਿਛਲੀ ਖ਼ਬਰ ਪਿੰਡ ਚੰਨਣਵਾਲ 'ਚ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਖੇਲੋ ਇੰਡੀਆ ਦੇ ਐਥਲੀਟਾਂ ਕੁਸ਼ਲ ਤੇ ਪਰਨੀਤ ਕੌਰ ਨੇ ਪਹਿਲਾ ਸੋਨ ਤਗਮਾ ਜਿੱਤਿਆ