14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਵਿੱਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ ਤਾਂ ਕਰਾਂਗੇ ਅਣਮਿੱਥੇ ਸਮੇਂ ਦੀ ਹੜਤਾਲ - ਜੋਧ ਸਿੰਘ

ਅੰਮ੍ਰਿਤਸਰ, 26 ਜੁਲਾਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ...

ਅਜੀਤ ਡੈਸਕ 26-07-2025

ਅੰਮ੍ਰਿਤਸਰ, 26 ਜੁਲਾਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਅਤੇ ਸੂਬਾ ਕੈਸ਼ੀਅਰ ਬਲਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਅਹਿਮ ਐਲਾਨ ਕਰਦਿਆਂ ਕਿਹਾ ਕਿ ਜੇਕਰ 28 ਜੁਲਾਈ ਨੂੰ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬੇਸਿੱਟਾ ਰਹੀ ਜਾਂ ਸਰਕਾਰ ਪਹਿਲਾਂ ਵਾਂਗ ਮੀਟਿੰਗ ਕਰਨ ਤੋਂ ਦੌੜੀ ਤਾਂ 29 ਜੁਲਾਈ ਤੋਂ ਸਰਕਾਰੀ ਬੱਸ ਸੇਵਾ ਠੱਪ ਕਰਕੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ। 

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਮੰਤਰੀ ਹਰਜੋਤ ਸਿੰਘ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜ਼ਫਰ ਨੂੰ ਕੀਤਾ ਤਲਬ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਵਲੋਂ ਸੁਖਪਾਲ ਖਹਿਰਾ ਨੂੰ ਮਾਨਹਾਨੀ ਦਾ ਲੀਗਲ ਨੋਟਿਸ ਭੇਜਿਆ