29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਗੁਰਪ੍ਰੀਤ ਘੁੱਗੀ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 22 ਅਗਸਤ- ਪੰਜਾਬੀ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਉਨ੍ਹਾਂ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਗੁਰਪ੍ਰੀਤ ਘੁੱਗੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਤੇ ਲਿਖਿਆ ਕਿ ਨਹੀਂਓ ਭੁੱਲਣਾ ਵਿਛੋੜਾ ਤੇਰਾ, ਫੇਰ ਕਿਸੇ ਜਹਾਨ ਮਿਲਾਂਗੇ ਵੱਡੇ ਵੀਰ।

ਅਜੀਤ ਡੈਸਕ 22-08-2025

ਪਿਛਲੀ ਖ਼ਬਰ ਅੱਜ ਰੋਣ ਵਿਚ ਬਦਲ ਗਿਆ ਹਾਸਾ- ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਬੀਨੂੰ ਢਿੱਲੋਂ ਅਗਲੀ ਖ਼ਬਰ ਜਸਵਿੰਦਰ ਭੱਲਾ ਦਾ ਦਿਹਾਂਤ, ਪੰਜਾਬੀ ਸੱਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ- ਸੁਖਪਾਲ ਸਿੰਘ ਖਹਿਰਾ