22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਘੱਟ ਕੇ 134893 ਕਿਊਸਿਕ ਹੋਇਆ

ਮੱਖੂ, ਹਰੀਕੇ, 23 ਅਗਸਤ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ)-ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ...

ਅਜੀਤ ਡੈਸਕ 23-08-2025

ਮੱਖੂ, ਹਰੀਕੇ, 23 ਅਗਸਤ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ)-ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 1.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 1 ਲੱਖ 34893 ਕਿਊਸਿਕ ਹੋ ਗਿਆ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 1 ਲੱਖ 12874 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਿਰੁੱਧ ਟਿੱਪਣੀ ਕਰਨ ਦੇ ਦੋਸ਼ ’ਚ ਤੇਜਸਵੀ ਯਾਦਵ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਾਲੀ ਵੇਈਂ 'ਚ ਗਲਤ ਅਨਸਰਾਂ ਵਲੋਂ ਜ਼ਹਿਰੀਲੀ ਦਵਾਈ ਪਾਉਣ ਕਰਕੇ ਮਰੀਆਂ ਕਈ ਮੱਛੀਆਂ