22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਟਿੱਪਰ ਦੀ ਲਪੇਟ ਵਿਚ ਆਉਣ ਨਾਲ ਇਕ ਦੀ ਮੌਤ

ਵੇਰਕਾ, (ਅੰਮ੍ਰਿਤਸਰ), 23 ਅਗਸਤ (ਪਰਮਜੀਤ ਸਿੰਘ ਬੱਗਾ)- ਅੱਜ ਦੁਪਹਿਰ ਵੇਲੇ ਥਾਣਾ ਵੱਲਾ ਖੇਤਰ ਵਿਚ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ....

ਅਜੀਤ ਡੈਸਕ 23-08-2025

ਵੇਰਕਾ, (ਅੰਮ੍ਰਿਤਸਰ), 23 ਅਗਸਤ (ਪਰਮਜੀਤ ਸਿੰਘ ਬੱਗਾ)- ਅੱਜ ਦੁਪਹਿਰ ਵੇਲੇ ਥਾਣਾ ਵੱਲਾ ਖੇਤਰ ਵਿਚ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ’ਚੋਂ ਬਲਬੀਰ ਸਿੰਘ ਵਾਸੀ ਵੱਲਾ ਦੀ ਇਲਾਜ ਦੌਰਾਨ ਮੌਤ ਹੋ ਜਾਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਨੁਮਾਇੰਦਿਆਂ ਤੇ ਇਲਾਕਾ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਪਿਛਲੀ ਖ਼ਬਰ 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਿਰੁੱਧ ਟਿੱਪਣੀ ਕਰਨ ਦੇ ਦੋਸ਼ ’ਚ ਤੇਜਸਵੀ ਯਾਦਵ ਖਿਲਾਫ਼ ਮਾਮਲਾ ਦਰਜ