19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਆਯੂਸ਼ਮਾਨ ਕੈਂਪ ਤੋਂ ਪਹਿਲਾਂ ਭਾਜਪਾ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ

ਮਹਿਲ ਕਲਾਂ (ਬਰਨਾਲਾ), 24 ਅਗਸਤ (ਤਰਸੇਮ ਸਿੰਘ ਗਹਿਲ) - ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਸਥਾਨਕ ਚੋਪੜਾ ਪੱਤੀ ਮਹਿਲ ਕਲਾਂ...

ਅਜੀਤ ਡੈਸਕ 24-08-2025

ਮਹਿਲ ਕਲਾਂ (ਬਰਨਾਲਾ), 24 ਅਗਸਤ (ਤਰਸੇਮ ਸਿੰਘ ਗਹਿਲ) - ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਸਥਾਨਕ ਚੋਪੜਾ ਪੱਤੀ ਮਹਿਲ ਕਲਾਂ ਵਿਖੇ ਲਗਾਏ ਜਾ ਰਹੇ ਕੈਂਪ ਤੋਂ ਪਹਿਲਾਂ ਭਾਜਪਾ ਆਗੂ ਸਾਬਕਾ ਸਰਪੰਚ ਬਲਦੀਪ ਸਿੰਘ ਮਹਿਲ ਖ਼ੁਰਦ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੁਲਿਸ ਥਾਣਾ ਮਹਿਲ ਕਲਾਂ ਵਲੋਂ ਹਿਰਾਸਤ ਵਿਚ ਲੈਣ ਦਾ ਪਤਾ ਲੱਗਿਆ ਹੈ। ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸੇਰਵਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵਲੋਂ ਭਾਜਪਾ ਦੇ ਕਿਸੇ ਵੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਪਿਛਲੀ ਖ਼ਬਰ 'ਫਿੱਟ ਇਨ ਇੰਡੀਆ' ਮੁਹਿੰਮ ਤਹਿਤ ਸਾਈਕਲ ਰੈਲੀ ਦਾ ਆਯੋਜਨ ਅਗਲੀ ਖ਼ਬਰ ਬਿਹਾਰ ਦੇ ਸੀਈਓ ਦਫ਼ਤਰ ਅਨੁਸਾਰ, ਹੁਣ ਤੱਕ 98.2% ਵੋਟਰਾਂ ਦੇ ਦਸਤਾਵੇਜ਼ ਪ੍ਰਾਪਤ ਹੋ ਚੁੱਕੇ ਹਨ - ਚੋਣ ਕਮਿਸ਼ਨ