23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਕੇ ਹੋਇਆ 159297 ਕਿਊਸਿਕ

ਮੱਖੂ, ਹਰੀਕੇ, (ਫ਼ਿਰੋਜ਼ਪੁਰ/ਤਰਨਤਾਰਨ), 24 ਅਗਸਤ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ....

ਅਜੀਤ ਡੈਸਕ 25-08-2025

ਮੱਖੂ, ਹਰੀਕੇ, (ਫ਼ਿਰੋਜ਼ਪੁਰ/ਤਰਨਤਾਰਨ), 24 ਅਗਸਤ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 6.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ 1 ਲੱਖ 34893 ਕਿਊਸਿਕ ਤੋਂ ਵੱਧ ਕੇ 1 ਲੱਖ 59297 ਹੋ ਗਿਆ ਅਤੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 1 ਲੱਖ 40676 ਕਿਊਸਿਕ ਛੱਡਿਆ ਜਾ ਰਿਹਾ ਹੈ। ਕੱਲ੍ਹ ਦੀ ਪੰਜਾਬ ਹਰਿਆਣਾ ਹਿਮਾਚਲ ’ਚ ਹੋ ਰਹੀ ਭਾਰੀ ਬਰਸਾਤ ਕਾਰਨ ਪਾਣੀ ਦਾ ਪੱਧਰ ਹੋਰ ਵਧ ਗਿਆ ਹੈ।

ਪਿਛਲੀ ਖ਼ਬਰ ਹੜ ਆਉਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ ਅਗਲੀ ਖ਼ਬਰ ⭐ਮਾਣਕ-ਮੋਤੀ ⭐