28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਬਿਆਸ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧਿਆ, ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਅਹਿਮ ਅਪੀਲ

ਬਿਆਸ, 24 ਅਗਸਤ (ਪਰਮਜੀਤ ਸਿੰਘ ਰੱਖੜਾ)-ਪਹਾੜੀ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼...

ਅਜੀਤ ਡੈਸਕ 25-08-2025

ਬਿਆਸ, 24 ਅਗਸਤ (ਪਰਮਜੀਤ ਸਿੰਘ ਰੱਖੜਾ)-ਪਹਾੜੀ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮੌਕੇ ਇਰੀਗੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਬਿਆਸ ਦਰਿਆ ਵਿਚ 741.80 ਦੀ ਗੇਜ ਨਾਲ ਡਿਸਚਾਰਜ 161132 ਕਿਊਸਿਕ ਉਤੇ ਪੁੱਜਿਆ ਹੈ ਜੋ ਕਿ ਰੈੱਡ ਅਲਰਟ ਦੇ ਨਿਸ਼ਾਨ ਤੋਂ ਥੋੜ੍ਹਾ ਹੀ ਥੱਲੇ ਹੈ। ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਦਰਿਆ ਨਾਲ ਲੱਗਦੇ ਖੇਤਰ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। 

ਪਿਛਲੀ ਖ਼ਬਰ ਬਿਆਸ ਦਰਿਆ 'ਚ ਪਾਣੀ ਵਧਣ ਨਾਲ ਪਿੰਡ ਕੰਮੇਵਾਲ ਦੇ ਸਾਹਮਣੇ ਐਡਵਾਂਸ ਬੰਨ੍ਹ 'ਚ ਸੇਮ ਪੈਣੀ ਸ਼ੁਰੂ ਅਗਲੀ ਖ਼ਬਰ ਜਲੰਧਰ ਦੀ ਫੈਕਟਰੀ ਵਿਚ ਅਮੋਨੀਆ ਗੈਸ ਲੀਕ