07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਹੜ੍ਹ ਪੀੜਤਾਂ ਦੇ ਸਮਰਥਨ ਵਿਚ ਆਏ ਰਾਜ ਕੁੰਦਰਾ

ਚੰਡੀਗੜ੍ਹ, 28 ਅਗਸਤ-ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰਾਜ ਕੁੰਦਰਾ ਪੰਜਾਬ ਦੇ ਸਮਰਥਨ ਵਿਚ ਆ...

ਅਜੀਤ ਡੈਸਕ 28-08-2025

ਚੰਡੀਗੜ੍ਹ, 28 ਅਗਸਤ-ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰਾਜ ਕੁੰਦਰਾ ਪੰਜਾਬ ਦੇ ਸਮਰਥਨ ਵਿਚ ਆ ਗਏ ਹਨ ਤੇ ਉਨ੍ਹਾਂ ਇਸ ਸੰਬੰਧੀ ਇਕ ਪੋਸਟ ਵੀ ਪਾਈ ਹੈ। ਐਤਵਾਰ ਤੋਂ ਅੰਮ੍ਰਿਤਸਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।  

ਪਿਛਲੀ ਖ਼ਬਰ ਅਕਾਲੀ ਦਲ ਵਿਚ ਔਰਤਾਂ ਦੀ ਹੋਵੇਗੀ ਅਹਿਮ ਭੂਮਿਕਾ - ਬੀਬੀ ਜਗੀਰ ਕੌਰ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਸਰਕਾਰ 'ਤੇ ਹੜ੍ਹਾਂ ਦੀ ਸਥਿਤੀ ਨੂੰ ਲੈ...