20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਬੱਤ ਦੇ ਭਲੇ ਲਈ ਅਰਦਾਸ ਕਰਨ ਸਮੇਂ ਗਿਆਨੀ ਰਘਬੀਰ ਸਿੰਘ ਹੋਏ ਬੇਹੱਦ ਭਾਵੁਕ

ਅਜਨਾਲਾ/ਚਮਿਆਰੀ (ਅੰਮ੍ਰਿਤਸਰ), 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ) - ਰਾਵੀ ਦਰਿਆ ਵਿਚ ਆਏ ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ ਇਸ ਸੰਕਟ ਦੀ ਘੜੀ 'ਚ ਵਾਹਿਗੁਰੂ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਜਦ ਸਾਬਕਾ...

ਅਜੀਤ ਡੈਸਕ 30-08-2025

ਅਜਨਾਲਾ/ਚਮਿਆਰੀ (ਅੰਮ੍ਰਿਤਸਰ), 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ) - ਰਾਵੀ ਦਰਿਆ ਵਿਚ ਆਏ ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ ਇਸ ਸੰਕਟ ਦੀ ਘੜੀ 'ਚ ਵਾਹਿਗੁਰੂ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਜਦ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲ਼ੀਵਾਲ ਹੁਰਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਕੋਲੋਂ ਅਰਦਾਸ ਕਰਵਾਈ ਗਈ ਤਾਂ ਗਿਆਨੀ ਰਘਬੀਰ ਸਿੰਘ ਜੀ ਇਸ ਮੌਕੇ ਬਹੁਤ ਭਾਵਕ ਹੋ ਗਏ।ਉਨ੍ਹਾਂ ਨੂੰ ਹੌਂਸਲਾ ਦਿੰਦੇ ਸਮੇਂ ਸ. ਧਾਲੀਵਾਲ ਦੀਆਂ ਅੱਖਾਂ ਵਿਚ ਵੀ ਅੱਥਰੂ ਆ ਗਏ।

ਪਿਛਲੀ ਖ਼ਬਰ ਸਰਹੱਦੀ ਪਿੰਡ ਨੇਪਾਲ ਹੜ੍ਹ ਦੀ ਲਪੇਟ ਵਿਚ ਅਗਲੀ ਖ਼ਬਰ ਹੜ੍ਹਾਂ ਕਾਰਨ ਮੰਡ ਖੇਤਰਾਂ ਵਿਚ ਸਥਿਤੀ ਅਜੇ ਵੀ ਗੰਭੀਰ