25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਗੱਲ

ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ) -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ’ਤੇ ਗੱਲ ਕੀਤੀ ਹੈ l ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਪੰਜਾਬ ਵਿਚ ਆਏ ਹੜ੍ਹਾਂ ਸੰਬੰਧੀ ਮੁੱਖ ਮੰਤਰੀ ਮਾਨ ਨਾਲ ਚਰਚਾ ਕੀਤੀ l ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਮਦਦ ਕਰਨ ਦਾ ਭਰੋਸਾ ਦਵਾਇਆ ਹੈ।

ਅਜੀਤ ਡੈਸਕ 01-09-2025

ਪਿਛਲੀ ਖ਼ਬਰ ਲੁਧਿਆਣਾ ਵਿਚ ਬੁੱਢਾ ਦਰਿਆ ਹੋਇਆ ਓਵਰਫਲੋ ਅਗਲੀ ਖ਼ਬਰ ਅੱਤਵਾਦ ’ਤੇ ਕੋਈ ਵੀ ਦੋਹਰਾ ਮਾਪਦੰਡ ਨਹੀਂ ਹੈ ਸਵੀਕਾਰਯੋਗ- ਪ੍ਰਧਾਨ ਮੰਤਰੀ ਮੋਦੀ