26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਰਕਾਰੀ ਕਾਲਜ ਦੇ ਕਲਰਕ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)- ਬੀਤੀ ਦੇਰ ਰਾਤ ਵਾਪਰੀ ਘਟਨਾ ’ਚ ਸਰਕਾਰੀ ਕਾਲਜ ਲੜਕੀਆਂ ਦੇ ਕਲਰਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਆਪਣੇ ਪਿਤਾ....

ਅਜੀਤ ਡੈਸਕ 01-09-2025

ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)- ਬੀਤੀ ਦੇਰ ਰਾਤ ਵਾਪਰੀ ਘਟਨਾ ’ਚ ਸਰਕਾਰੀ ਕਾਲਜ ਲੜਕੀਆਂ ਦੇ ਕਲਰਕ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਗਈ, ਜਦੋਂ ਉਹ ਆਪਣੇ ਪਿਤਾ ਦੇ ਰੈਸਟੋਰੈਂਟ ਵਿਖੇ ਬੈਠਾ ਹੋਇਆ ਸੀ। ਇਹ ਘਟਨਾ ਇਥੇ ਬਟਾਲਾ ਰੋਡ ਵਿਖੇ ਵਾਪਰੀ ਹੈ। ਅੱਧੀ ਰਾਤ ਵੇਲੇ ਵਾਪਰੀ ਇਸ ਘਟਨਾ ਸੰਬੰਧੀ ਥਾਣਾ ਰਾਮ ਬਾਗ ਪੁਲਿਸ ਵਲੋਂ ਪਰਚਾ ਦਰਜ ਕਰਕੇ ਹਤਿਆਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਸ਼ਨਾਖਤ ਆਸ਼ੂ ਤੋਂਸ਼ ਮਹਾਜਨ ਵਜੋਂ ਹੋਈ ਹੈ।

ਪਿਛਲੀ ਖ਼ਬਰ ਦਰਿਆ ਬਿਆਸ ਵਿਚ ਕੁਝ ਘਟਿਆ ਪਾਣੀ ਦਾ ਪੱਧਰ ਅਗਲੀ ਖ਼ਬਰ ਬਿਆਸ ਦਰਿਆ ਦਾ ਕਹਿਰ, ਪਿੰਡ ਕਿੜੀਆਂ ਦੀ ਦਰਜਨਾਂ ਏਕੜ ਜ਼ਮੀਨ ਰੋੜ ਕੇ ਲੈ ਗਿਆ ਤੇਜ਼ ਵਹਾਅ