30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਫ਼ਿਰੋਜ਼ਪੁਰ ਪਹੁੰਚੇ ਰਾਜਪਾਲ ਕਟਾਰੀਆ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ

ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਹੜ੍ਹਾਂ ਦੀ ਮਾਰ ਝੱਲ ਰਹੇ ਫਿਰੋਜ਼ਪੁਰ ਦੇ ਆਪਣੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ....

ਅਜੀਤ ਡੈਸਕ 02-09-2025

ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਹੜ੍ਹਾਂ ਦੀ ਮਾਰ ਝੱਲ ਰਹੇ ਫਿਰੋਜ਼ਪੁਰ ਦੇ ਆਪਣੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਰਾਹਤ ਕਾਰਜਾਂ ਦੀ ਗਤੀ, ਪ੍ਰਭਾਵਿਤ ਪਰਿਵਾਰਾਂ ਲਈ ਮੁੜ ਵਸੇਬੇ ਦੇ ਲਈ ਕੀਤੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਮੇਂ ਸਿਰ ਸਹਾਇਤਾ ਅਤੇ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪਿਛਲੀ ਖ਼ਬਰ ਅਫ਼ਗਾਨਿਸਤਾਨ ਭੁਚਾਲ: ਹੁਣ ਤੱਕ 800 ਲੋਕਾਂ ਦੀ ਮੌਤ ਅਗਲੀ ਖ਼ਬਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ ਅਰਦਾਸ