02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੌਸਮ ਦੇ ਮੱਦੇਨਜ਼ਰ ਯੂ.ਟੀ. ਚੰਡੀਗੜ੍ਹ ਦੇ ਸਾਰੇ ਸਕੂਲ ਕੱਲ੍ਹ ਰਹਿਣਗੇ ਬੰਦ

ਚੰਡੀਗੜ੍ਹ, 2 ਸਤੰਬਰ-ਖੇਤਰ ਵਿਚ ਮੌਜੂਦਾ ਖਰਾਬ ਮੌਸਮ ਦੇ ਮੱਦੇਨਜ਼ਰ ਯੂ.ਟੀ. ਚੰਡੀਗੜ੍ਹ ਦੇ ਸਾਰੇ ਸਕੂਲ...

ਅਜੀਤ ਡੈਸਕ 02-09-2025

ਚੰਡੀਗੜ੍ਹ, 2 ਸਤੰਬਰ-ਖੇਤਰ ਵਿਚ ਮੌਜੂਦਾ ਖਰਾਬ ਮੌਸਮ ਦੇ ਮੱਦੇਨਜ਼ਰ ਯੂ.ਟੀ. ਚੰਡੀਗੜ੍ਹ ਦੇ ਸਾਰੇ ਸਕੂਲ ਕੱਲ੍ਹ ਯਾਨੀ 3 ਸਤੰਬਰ 2025 ਨੂੰ ਬੰਦ ਰਹਿਣਗੇ।  ਡਾਇਰੈਕਟਰ ਸਕੂਲ ਸਿੱਖਿਆ, ਯੂ.ਟੀ. ਚੰਡੀਗੜ੍ਹ ਨੇ ਇਹ ਜਾਣਕਾਰੀ ਦਿੱਤੀ। 

ਪਿਛਲੀ ਖ਼ਬਰ ਡੇਰਾ ਬਾਬਾ ਹੱਕਤਾਲਾ ਵਿਖੇ ਭਗਵਾਨ ਸ੍ਰੀ ਚੰਦਰ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਇਲ ਟਾਵਰਾਂ 'ਚ ਬੇਸ ਬੈਂਡ ਯੂਨਿਟ ਚੋਰੀ ਕਰਨ ਵਾਲੇ 4 ਗ੍ਰਿਫਤਾਰ