02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ 5 ਕਰੋੜ ਦੀ ਸਹਾਇਤਾ ਦਿੱਤੀ

ਨਵੀਂ ਦਿੱਲੀ, 2 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ 5 ਕਰੋੜ ਦੀ ਸਹਾਇਤਾ ਦਿੱਤੀ ਗਈ...

ਅਜੀਤ ਡੈਸਕ 02-09-2025

ਨਵੀਂ ਦਿੱਲੀ, 2 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ 5 ਕਰੋੜ ਦੀ ਸਹਾਇਤਾ ਦਿੱਤੀ ਗਈ ਹੈ। ਮੁੱਖ ਮੰਤਰੀ ਰਾਹਤ ਕੋਸ਼ ਵਿਚੋਂ ਰਾਸ਼ੀ ਦਿੱਤੀ ਗਈ ਹੈ ਤੇ ਕਿਹਾ ਕਿ ਜੇਕਰ ਹੋਰ ਸਹਾਇਤਾ ਦੀ ਲੋੜ ਪਈ ਤਾਂ ਬਿਨਾਂ ਕਿਸੇ ਸੰਕੋਚ ਪੰਜਾਬ ਦੱਸ ਸਕਦਾ ਹੈ। 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਟੀਮ ਨਾਲ ਪੁੱਜੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ