04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੀ.ਯੂ. ਵਿਦਿਆਰਥੀ ਚੋਣਾਂ: ਵੋਟਾਂ ਪਾਉਣ ਲਈ ਵਧਾਇਆ ਗਿਆ ਸਮਾਂ

ਚੰਡੀਗੜ੍ਹ, 3 ਸਤੰਬਰ- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਪ੍ਰੀਸ਼ਦ ਦੀਆਂ ਚੋਣਾਂ ਅੱਜ ਹੋ ਰਹੀਆਂ ਹਨ। ਭਾਰੀ ਬਾਰਿਸ਼ ਕਾਰਨ ਯੂਨੀਵਰਸਿਟੀ ਵਿਚ ਚੋਣਾਂ ਦਾ ਉਤਸ਼ਾਹ ਘੱਟ ਗਿਆ ਹੈ। ਡੀ.ਐਸ.ਡਬਲਯੂ.....

ਅਜੀਤ ਡੈਸਕ 03-09-2025

ਚੰਡੀਗੜ੍ਹ, 3 ਸਤੰਬਰ- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਪ੍ਰੀਸ਼ਦ ਦੀਆਂ ਚੋਣਾਂ ਅੱਜ ਹੋ ਰਹੀਆਂ ਹਨ। ਭਾਰੀ ਬਾਰਿਸ਼ ਕਾਰਨ ਯੂਨੀਵਰਸਿਟੀ ਵਿਚ ਚੋਣਾਂ ਦਾ ਉਤਸ਼ਾਹ ਘੱਟ ਗਿਆ ਹੈ। ਡੀ.ਐਸ.ਡਬਲਯੂ. ਅਮਿਤ ਚੌਹਾਨ ਨੇ ਵਿਦਿਆਰਥੀਆਂ ਦੇ ਆਉਣ ਦਾ ਸਮਾਂ ਸਵੇਰੇ 10.30 ਵਜੇ ਤੱਕ ਵਧਾ ਦਿੱਤਾ ਹੈ। ਉਨ੍ਹਾਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਹੈ ਤੇ ਕਿਹਾ ਕਿ ਸਮਾਂ ਇਸ ਲਈ ਵਧਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਚੋਣਾਂ ਵਿਚ ਵੋਟ ਪਾਉਣ ਲਈ ਆ ਸਕਣ।

ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਬੁਤਾਲਾ ਦੀ ਡਰੇਨ ਨੇ ਧਾਰਿਆ ਦਰਿਆ ਦਾ ਰੂਪ ਅਗਲੀ ਖ਼ਬਰ ਪੰਜਾਬ ਐਲਾਨਿਆ ਗਿਆ ਆਫ਼ਤ ਪ੍ਰਭਾਵਿਤ ਸੂਬਾ