04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ’ਚ ਭਾਰੀ ਮੀਂਹ ਦੀ ਕਹਿਰ ਜਾਰੀ 7 ਸਤੰਬਰ ਤੱਕ ਵਧਾਈਆਂ ਗਈਆਂ ਸਕੂਲਾਂ ’ਚ ਛੁੱਟੀਆਂ

ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ)- ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਸਮੂਹ ਸਕੂਲਾਂ, ਕਾਲਜਾਂ,...

ਅਜੀਤ ਡੈਸਕ 03-09-2025

ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ)- ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਸਮੂਹ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਤੇ ਪੌਲਟੈਕਨੀਕਲ ਕਾਲਜਾਂ ਵਿਚ 7 ਸਤੰਬਰ ਤੱਕ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਐਮ.ਪੀ.ਐਲ.ਏ.ਡੀ.ਐਸ. ਫ਼ੰਡ ’ਚੋਂ ਦਿੱਤੇ 3.25 ਕਰੋੜ ਰੁਪਏ ਅਗਲੀ ਖ਼ਬਰ ਭਾਰੀ ਬਾਰਿਸ਼ ਕਾਰਨ ਬੁਤਾਲਾ ਦੀ ਡਰੇਨ ਨੇ ਧਾਰਿਆ ਦਰਿਆ ਦਾ ਰੂਪ