05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮਾਧੋਪੁਰ, 3 ਸਤੰਬਰ (ਮਹਿਰਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ...

ਅਜੀਤ ਡੈਸਕ 03-09-2025

ਮਾਧੋਪੁਰ, 3 ਸਤੰਬਰ (ਮਹਿਰਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਥੇ ਹੀ ਉਨ੍ਹਾਂ ਨੇ ਰਾਵੀ ਦਰਿਆ ਉਤੇ ਬਣੇ ਮਾਧੋਪੁਰ ਹੈੱਡਵਰਕਸ ਦੇ ਹੜ੍ਹ ਨਾਲ ਟੁੱਟੇ ਗੇਟਾਂ ਅਤੇ ਹੈੱਡ ਵਰਕਸ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਸੰਬੰਧੀ ਜ਼ਿਲ੍ਹਾ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। 

ਪਿਛਲੀ ਖ਼ਬਰ ਭਾਰੀ ਮੀਂਹ, ਹੜ੍ਹਾਂ ਤੇ ਸੱਕੀ ਨਾਲੇ ਦੇ ਪਾਣੀ ਨੇ ਹਲਕਾ ਰਾਜਾਸਾਂਸੀ ਦੇ ਪਿੰਡਾਂ 'ਚ ਮਚਾਈ ਤਬਾਹੀ ਅਗਲੀ ਖ਼ਬਰ ਕੇਂਦਰੀ ਖੇਤੀਬਾੜੀ ਮੰਤਰੀ 4 ਸਤੰਬਰ ਨੂੰ ਕਪੂਰਥਲਾ-ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦ...