07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਸਰਕਾਰ ਵਲੋਂ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਨੂਰਪੁਰ ਬੇਦੀ, 3 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ 8 ਨਾਇਬ ਤਹਿਸੀਲਦਾਰਾਂ...

ਅਜੀਤ ਡੈਸਕ 03-09-2025

ਨੂਰਪੁਰ ਬੇਦੀ, 3 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੀ ਸੂਚੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਪਿਛਲੀ ਖ਼ਬਰ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਡੇਢ ਫੁੱਟ ਘਟਿਆ, ਲੋਕਾਂ ਨੇ ਰਾਹਤ ਕੀਤੀ ਮਹਿਸੂਸ - ਡੀ.ਸੀ. ਕਪੂਰਥਲਾ ਅਗਲੀ ਖ਼ਬਰ ਸ਼੍ਰੀ ਮਣੀਮਹੇਸ਼ ਯਾਤਰਾ ਦੌਰਾਨ ਹਾਦਸੇ 'ਚ ਮਾਰੇ ਗਏ 4 ਸ਼ਰਧਾਲੂਆ ਦੀਆਂ ਮ੍ਰਿਤਕ ਦੇਹਾਂ ਪਠਾਨਕੋਟ ਪੁੱਜੀਆਂ