07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 3 ਸਤੰਬਰ-ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ। ਇਹ ਮੀਟਿੰਗ...

ਅਜੀਤ ਡੈਸਕ 03-09-2025

ਚੰਡੀਗੜ੍ਹ, 3 ਸਤੰਬਰ-ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ’ਚ ਹੜ੍ਹਾਂ ਸਬੰਧੀ ਜਾਇਜ਼ਾ ਲਿਆ ਜਾਵੇਗਾ। 

ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਸ਼ਾਹਰੁਖ ਖਾਨ ਨੇ ਕੀਤੀ ਅਰਦਾਸ ਅਗਲੀ ਖ਼ਬਰ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਡੇਢ ਫੁੱਟ ਘਟਿਆ, ਲੋਕਾਂ ਨੇ ਰਾਹਤ ਕੀਤੀ ਮਹਿਸੂਸ - ਡੀ.ਸੀ. ਕਪੂਰਥਲਾ