08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਅੱਜ (4 ਸਤੰਬਰ) ਤੋਂ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਰਾਹੁਲ ਗਾਂਧੀ

ਨਵੀਂ ਦਿੱਲੀ, 4 ਸਤੰਬਰ- ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਪੰਜਾਬ ਆਉਣਗੇ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ....

ਅਜੀਤ ਡੈਸਕ 04-09-2025

ਨਵੀਂ ਦਿੱਲੀ, 4 ਸਤੰਬਰ- ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਪੰਜਾਬ ਆਉਣਗੇ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਦੋ ਦਿਨਾਂ ਦੇ ਪੰਜਾਬ ਦੌਰੇ ’ਤੇ ਹਨ।

ਪਿਛਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘੱਟ ਕੇ ਹੋਇਆ 3 ਲੱਖ 35 ਹਜ਼ਾਰ ਕਿਊਸਿਕ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਇਲਾਕੇ ਅੰਦਰ ਫਿਰ ਵਧਿਆ ਪਾਣੀ ਦਾ ਪੱਧਰ