09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਮਨ ਅਰੋੜਾ ਨੂੰ ਜ਼ਿਲ੍ਹਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ ਜਲੰਧਰ ਪੁਲਿਸ

ਪਟਿਆਲਾ, 4 ਸਤੰਬਰ- ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਿਸ ਸਵੇਰੇ 7:00 ਵਜੇ ਇਕ ਨਵੇਂ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ। ਰਮਨ ਅਰੋੜਾ ’ਤੇ ਭ੍ਰਿਸ਼ਟਾਚਾਰ....

ਅਜੀਤ ਡੈਸਕ 04-09-2025

ਪਟਿਆਲਾ, 4 ਸਤੰਬਰ- ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਿਸ ਸਵੇਰੇ 7:00 ਵਜੇ ਇਕ ਨਵੇਂ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ। ਰਮਨ ਅਰੋੜਾ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਸੀ ਅਤੇ ਉਹ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 105 ਦਿਨਾਂ ਬਾਅਦ ਰਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਸੀ। ਅੱਜ ਰਮਨ ਅਰੋੜਾ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੁਪਹਿਰ 2 ਵਜੇ ਦੇ ਕਰੀਬ ਰਿਹਾਅ ਕੀਤਾ ਜਾਣਾ ਸੀ।

ਪਿਛਲੀ ਖ਼ਬਰ ਐਨ.ਡੀ.ਆਰ.ਐਫ. ਤੇ ਸਥਾਨਕ ਗੋਤਾਖੋਰਾਂ ਨੇ ਸਤਲੁਜ ਦਰਿਆ ’ਤੇ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਫਸੀ ਬੂਟੀ ਦੀ ਰੁਕਾਵਟ ਹਟਾਈ ਅਗਲੀ ਖ਼ਬਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਜਨਾਲਾ ਦੇ ਪਿੰਡ ਘੋਹਨੇਵਾਲਾ ਪਹੁੰਚੇ