09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ‘ਆਪ’ ਨੇਤਾ ਸੰਜੇ ਸਿੰਘ ਰਮਦਾਸ ਪੁੱਜੇ

ਅਜਨਾਲਾ, ਰਮਦਾਸ, ਗੱਗੋਮਾਹਲ 4 ਸਤੰਬਰ (ਢਿੱਲੋਂ/ਵਾਹਲਾ/ਸੰਧੂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੜ੍ਹ...

ਅਜੀਤ ਡੈਸਕ 04-09-2025

ਅਜਨਾਲਾ, ਰਮਦਾਸ, ਗੱਗੋਮਾਹਲ 4 ਸਤੰਬਰ (ਢਿੱਲੋਂ/ਵਾਹਲਾ/ਸੰਧੂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਰਮਦਾਸ ਪਹੁੰਚੇ ਹੋਏ ਹਨ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ਪਾਰਟੀ ਆਗੂ ਵੀ ਉਨ੍ਹਾਂ ਨਾਲ ਮੌਜੂਦ ਹਨ।

ਪਿਛਲੀ ਖ਼ਬਰ ਖ਼ਰਾਬ ਮੌਸਮ ਕਾਰਨ ਦਰੱਖਤ ’ਚ ਵੱਜੀ ਕਾਰ, ਇਕ ਦੀ ਮੌਤ ਅਗਲੀ ਖ਼ਬਰ ਵਿਧਾਇਕ ਰਮਨ ਅਰੋੜਾ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ