09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਫਿਲੌਰ ਤੇ ਗਿੱਦੜਪਿੰਡੀ ਦੋਵਾਂ ਥਾਵਾਂ 'ਤੇ ਪਾਣੀ ਦਾ ਪੱਧਰ ਘਟਿਆ - ਡੀ.ਸੀ. ਹਿਮਾਂਸ਼ੂ ਅਗਰਵਾਲ

ਜਲੰਧਰ, 4 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਤਲੁਜ...

ਅਜੀਤ ਡੈਸਕ 04-09-2025

ਜਲੰਧਰ, 4 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲੌਰ ਅਤੇ ਗਿੱਦੜਪਿੰਡੀ ਦੋਵਾਂ ਥਾਵਾਂ 'ਤੇ ਮੌਜੂਦਾ ਪਾਣੀ ਦੇ ਪੱਧਰ ਵਿਚ ਕਾਫੀ ਗਿਰਾਵਟ ਆਈ ਹੈ। 

ਪਿਛਲੀ ਖ਼ਬਰ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਢਹੀ, 2 ਥਾਵਾਂ 'ਤੇ ਪਏ ਟੋਏ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਹੜ੍ਹ ਪੀੜਤਾਂ ਲਈ ਹਰੇ ਚਾਰੇ, ਅਚਾਰ ਦੀਆਂ 10 ਟਰਾਲੀਆਂ ਫਿਰੋਜ਼ਪੁਰ ਭੇਜੀਆਂ