10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਅਰਵਿੰਦ ਕੇਜਰੀਵਾਲ ਵਲੋਂ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 4 ਸਤੰਬਰ-ਹੜ੍ਹਾਂ ਦੀ ਤ੍ਰਾਸਦੀ ਨਾਲ਼ ਜੂਝ ਰਹੇ ਪੰਜਾਬ ਦੇ ਲੋਕਾਂ ਦਾ ਦੁੱਖ ਵੰਡਾਉਣ ਲਈ ਆਮ...

ਅਜੀਤ ਡੈਸਕ 04-09-2025

ਸੁਲਤਾਨਪੁਰ ਲੋਧੀ, 4 ਸਤੰਬਰ-ਹੜ੍ਹਾਂ ਦੀ ਤ੍ਰਾਸਦੀ ਨਾਲ਼ ਜੂਝ ਰਹੇ ਪੰਜਾਬ ਦੇ ਲੋਕਾਂ ਦਾ ਦੁੱਖ ਵੰਡਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਹਨ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨਾਲ਼ ਅੱਜ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦੇ ਵਸਨੀਕਾਂ ਨਾਲ਼ ਮੁਲਾਕਾਤ ਕੀਤੀ। ਸਥਾਨਕ ਲੋਕਾਂ ਨੂੰ ਹੌਸਲਾ ਦਿੰਦੇ ਹੋਏ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਖ਼ੁਦ ਅਤੇ ਪੂਰੀ ਆਮ ਆਦਮੀ ਪਾਰਟੀ ਲੋਕਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਹਾਜ਼ਰ ਰਹਿਣਗੇ। 

ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸਾਹਨੀ ਵਲੋਂ ਪੰਜਾਬ ਹੜ੍ਹ ਪੀੜਤਾਂ ਲਈ 5 ਕਰੋੜ ਦੇਣ ਦਾ ਐਲਾਨ ਅਗਲੀ ਖ਼ਬਰ ਸਲਾਇਟ ਨੇ ਭਾਰਤੀ ਇੰਜੀਨੀਅਰਿੰਗ ਰੈਂਕਿੰਗ 'ਚ 79ਵਾਂ ਸਥਾਨ ਹਾਸਲ ਕੀਤਾ