10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਜ ਸਭਾ ਮੈਂਬਰ ਸਾਹਨੀ ਵਲੋਂ ਪੰਜਾਬ ਹੜ੍ਹ ਪੀੜਤਾਂ ਲਈ 5 ਕਰੋੜ ਦੇਣ ਦਾ ਐਲਾਨ

ਚੰਡੀਗੜ੍ਹ, 4 ਸਤੰਬਰ-ਪੰਜਾਬ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਹੜ੍ਹ...

ਅਜੀਤ ਡੈਸਕ 04-09-2025

ਚੰਡੀਗੜ੍ਹ, 4 ਸਤੰਬਰ-ਪੰਜਾਬ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਹੜ੍ਹ ਰਾਹਤ ਤੇ ਕਿਸਾਨਾਂ ਲਈ ਖੇਤੀਬਾੜੀ ਸਮੱਗਰੀ ਲਈ 5 ਕਰੋੜ ਦੇਣ ਦਾ ਐਲਾਨ ਕੀਤਾ ਹੈ। ਸਾਹਨੀ ਵਲੋਂ ਆਪਣੇ MPLAD ਫੰਡ ਤੇ ਨਿੱਜੀ ਸੇਵਾ ਮਿੱਲਾ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ 5 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ।  

ਪਿਛਲੀ ਖ਼ਬਰ ਘੱਗਰ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਉੱਚੀਆਂ ਥਾਵਾਂ 'ਤੇ ਜਾਣ ਦੀ ਸਲਾਹ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਵਲੋਂ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦਾ ਦੌਰਾ