11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਵਲੋਂ ਹੜ੍ਹਾਂ ਸਬੰਧੀ ਤਾਜ਼ਾ ਸਥਿਤੀ ਤੋਂ ਕਰਵਾਇਆ ਜਾਣੂ

ਜਲੰਧਰ, 4 ਸਤੰਬਰ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੜ੍ਹਾਂ ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਤੋਂ ਕਰਵਾਇਆ...

ਅਜੀਤ ਡੈਸਕ 04-09-2025

ਜਲੰਧਰ, 4 ਸਤੰਬਰ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੜ੍ਹਾਂ ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਤੋਂ ਕਰਵਾਇਆ ਜਾਣੂ ਕਰਵਾਇਆ ਹੈ। ਬਾਰਿਸ਼ ਘਟਣ ਕਾਰਨ ਹੁਣ ਪਾਣੀ ਪਿੰਡਾਂ ਵਿਚ ਘਟਣਾ ਸ਼ੁਰੂ ਹੋ ਗਿਆ ਹੈ। ਜਲੰਧਰ ਦੇ ਸਾਰੇ ਬੰਨ੍ਹ ਹੁਣ ਸੁਰੱਖਿਅਤ ਹਨ ਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਪਿਛਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਗਜਨੀ ਵਾਲਾ ਪਿੰਡ ਦੇ ਹੜ੍ਹ ਪੀੜਤਾਂ ਨੂੰ ਦਿੱਤਾ 200 ਕੁਇੰਟਲ ਪਸ਼ੂਆਂ ਲਈ ਅਚਾਰ ਅਗਲੀ ਖ਼ਬਰ ਸਾਬਕਾ ਸਰਪੰਚ ਦੇ ਕਤਲ ਦੇ ਰੋਸ ਵਜੋਂ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਵਲੋਂ ਐੱਸ.ਐੱਸ.ਪੀ. ਦਫਤਰ ਅੱਗੇ ਧਰਨਾ