12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਦਿੱਲੀ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਐਨ.ਡੀ.ਆਰ.ਐਫ. ਦੀ ਟੀਮ ਪਹੁੰਚੀ

ਨਵੀਂ ਦਿੱਲੀ , 4 ਸਤੰਬਰ ਦਿੱਲੀ-ਐਨ.ਸੀ.ਆਰ. ਵਿਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ...

ਅਜੀਤ ਡੈਸਕ 04-09-2025

ਨਵੀਂ ਦਿੱਲੀ , 4 ਸਤੰਬਰ ਦਿੱਲੀ-ਐਨ.ਸੀ.ਆਰ. ਵਿਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।   ਐਨ.ਡੀ.ਆਰ.ਐਫ.ਦੀਆਂ ਟੀਮਾਂ ਉਨ੍ਹਾਂ ਇਲਾਕਿਆਂ ਵਿਚ ਗਸ਼ਤ ਕਰ ਰਹੀਆਂ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ ਜਿੱਥੇ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਇਟਲੀ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਜਾਰਜੀਓ ਅਰਮਾਨੀ ਦਾ 91 ਸਾਲ ਦੀ ਉਮਰ ਵਿਚ ਦਿਹਾਂਤ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪੰਜਾਬ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ 2 ਕੇਂਦਰੀ ਟੀਮਾਂ ਆਈਆਂ : ਸ਼ਿਵਰਾਜ ਸਿੰਘ ਚੌਹਾਨ