13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ 'ਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ - ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 5 ਸਤੰਬਰ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ...

ਅਜੀਤ ਡੈਸਕ 05-09-2025

ਚੰਡੀਗੜ੍ਹ, 5 ਸਤੰਬਰ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਬਹੁਤ ਨੁਕਸਾਨ ਹੋਇਆ ਹੈ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹੜ੍ਹ ਦੀ ਸਥਿਤੀ ਬਾਰੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ। ਕੇਂਦਰ ਸਰਕਾਰ ਲੋੜੀਂਦੀ ਮਦਦ ਪ੍ਰਦਾਨ ਕਰੇਗੀ। 

ਪਿਛਲੀ ਖ਼ਬਰ ਪਿਛਲੇ ਦਿਨੀਂ ਸਾਨੂੰ ਬੰਧਕ ਬਣਾਉਣ ਦੀਆਂ ਜੋ ਖਬਰਾਂ ਆਈਆਂ, ਉਹ ਗਲਤ ਹਨ - BBMB ਚੇਅਰਮੈਨ ਅਗਲੀ ਖ਼ਬਰ ਡੀ.ਸੀ. ਹਿਮਾਂਸ਼ੂ ਜੈਨ ਵਲੋਂ ਲੋਕਾਂ ਨੂੰ ਅਫਵਾਹਾਂ 'ਚ ਨਾ ਆਉਣ ਦੀ ਅਪੀਲ