13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਪੁਲਿਸ 'ਚ ਤਾਇਨਾਤ ਏ.ਐਸ.ਆਈ. ਦੀ ਹੋਈ ਮੌਤ

ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਨਗਾਹ ਦੇ ਰਹਿਣ ਵਾਲੇ ਇਕ ਪੁਲਿਸ ਮੁਲਾਜ਼ਮ...

ਅਜੀਤ ਡੈਸਕ 05-09-2025

ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਨਗਾਹ ਦੇ ਰਹਿਣ ਵਾਲੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸੁਰਜੀਤ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਖਾਨਗਾਹ ਜੋ ਕਿ ਜਲੰਧਰ ਵਿਚ ਡਿਊਟੀ ਕਰਦੇ ਸਨ ਤੇ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਨ੍ਹਾਂ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਲੜਕੇ ਲਖਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਅਧੀਨ ਕਾਰਵਾਈ ਕਰਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ। 

ਪਿਛਲੀ ਖ਼ਬਰ ਭਰਤਗੜ੍ਹ ਦੀ ਸ਼ਮਸ਼ਾਨਘਾਟ ਨੇੜੇ ਭਾਖੜਾ ਨਹਿਰ 'ਚ 450 ਫੁੱਟ ਤੇ ਆਲੋਵਾਲ ਨੇੜੇ 65 ਫੁੱਟ ਚੌੜੇ ਪਏ ਪਾੜ ਅਗਲੀ ਖ਼ਬਰ ਬੰਨ੍ਹਾਂ ਦੀ ਮਜ਼ਬੂਤੀ ਲਈ ਮਿੱਟੀ ਦੀ ਸੇਵਾ ਕਰ ਰਹੇ ਨੌਜਵਾਨ ’ਤੇ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ