14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡੀ.ਸੀ. ਜਲੰਧਰ ਵਲੋਂ ਬਾਬਾ ਸੋਢਲ ਮੇਲੇ ਸਬੰਧੀ ਕੱਲ੍ਹ ਲੋਕਲ ਛੁੱਟੀ ਦਾ ਐਲਾਨ

ਜਲੰਧਰ, 5 ਸਤੰਬਰ (ਚੰਦੀਪ ਭੱਲਾ)-ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ...

ਅਜੀਤ ਡੈਸਕ 05-09-2025

ਜਲੰਧਰ, 5 ਸਤੰਬਰ (ਚੰਦੀਪ ਭੱਲਾ)-ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ 6 ਸਤੰਬਰ 2025 (ਸ਼ਨੀਵਾਰ) ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਪਿਛਲੀ ਖ਼ਬਰ ਭੁਲੱਥ 'ਚ ਦੂਸ਼ਿਤ ਪਾਣੀ ਨਾਲ ਹੋਏ ਡਾਇਰੀਏ ਕਰਕੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਚਿੱਟੀ ਵੇਈਂ 'ਚ ਵਿਅਕਤੀ ਨੇ ਮਾਰੀ ਛਾਲ, ਐਨ.ਡੀ.ਆਰ.ਐਫ. ਟੀਮਾਂ ਕਰ ਰਹੀਆਂ ਭਾਲ