14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਟਰੱਕ 'ਚੋਂ 120 ਪੇਟੀਆਂ ਸ਼ਰਾਬ ਦੀਆਂ ਬਰਾਮਦ

ਮੋਗਾ, 5 ਸਤੰਬਰ-ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ਉਤੇ ਸ਼ੁਰੂ...

ਅਜੀਤ ਡੈਸਕ 05-09-2025

ਮੋਗਾ, 5 ਸਤੰਬਰ-ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ਉਤੇ ਸ਼ੁਰੂ ਕੀਤੀ ਹੈ। ਇਸ ਦੌਰਾਨ ਇਕ ਟਰੱਕ ਵਿਚੋਂ 120 ਪੇਟੀਆਂ ਸ਼ਰਾਬ ਬਰਾਮਦ ਹੋਈਆਂ ਹਨ। ਡਰਾਈਵਰ ਫਰਾਰ ਹੋ ਗਿਆ। ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਇਹ ਜਾਣਕਾਰੀ ਦਿੱਤੀ। 

ਪਿਛਲੀ ਖ਼ਬਰ ਅਸੀਂ ਭਵਿੱਖ 'ਚ ਵੀ ਪੰਜਾਬ ਨਾਲ ਖੜ੍ਹੇ ਰਹਾਂਗੇ, ਹਰ ਸੰਭਵ ਮਦਦ ਦਿੱਤੀ ਜਾਵੇਗੀ - ਨਾਇਬ ਸਿੰਘ ਸੈਣੀ ਅਗਲੀ ਖ਼ਬਰ ਕੇਂਦਰੀ ਟੀਮ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੁਕਸਾਨ ਦਾ ਲਿਆ ਜਾਇਜ਼ਾ