15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗਣੇਸ਼ ਮੂਰਤੀ ਵਿਸਰਜਨ ਲਈ ਮੁੰਬਈ ਪੁਲਿਸ ਦੇ ਸਖ਼ਤ ਪ੍ਰਬੰਧ

ਮੁੰਬਈ, 5 ਸਤੰਬਰ - ਮੂਰਤੀ ਵਿਸਰਜਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 21 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਪਹਿਲੀ ਵਾਰ, ਪੁਲਿਸ ਰੂਟ ਪ੍ਰਬੰਧਨ ਅਤੇ ਹੋਰ ਟ੍ਰੈਫਿਕ ਨਾਲ ਸੰਬੰਧਿਤ ਅਪਡੇਟਸ ਲਈ ...

ਅਜੀਤ ਡੈਸਕ 05-09-2025

ਮੁੰਬਈ, 5 ਸਤੰਬਰ - ਗਣੇਸ਼ ਮੂਰਤੀ ਵਿਸਰਜਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 21 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਪਹਿਲੀ ਵਾਰ, ਪੁਲਿਸ ਰੂਟ ਪ੍ਰਬੰਧਨ ਅਤੇ ਹੋਰ ਟ੍ਰੈਫਿਕ ਨਾਲ ਸੰਬੰਧਿਤ ਅਪਡੇਟਸ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ। ਸਟੇਟ ਰਿਜ਼ਰਵ ਪੁਲਿਸ ਫੋਰਸ ਦੀਆਂ 14 ਕੰਪਨੀਆਂ, ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਦੀਆਂ 4ਕੰਪਨੀਆਂ, ਤੇਜ਼ ਪ੍ਰਤੀਕਿਰਿਆ ਟੀਮ ਅਤੇ ਬੰਬ ਡਿਸਪੋਜ਼ਲ ਸਕੁਐਡ (ਬੀ.ਡੀ.ਡੀ.ਐਸ.) ਵੀ ਤਾਇਨਾਤ ਕੀਤੀਆਂ ਜਾਣਗੀਆਂ।

ਮੁੰਬਈ ਦੇ ਵਿਚ ਇਹ ਤਿਉਹਾਰ ਬੜੀ ਧੂਮ -ਧਾਮ ਨਾਲ ਮਨਾਇਆ ਜਾਂਦਾ ਹੈ

ਪਿਛਲੀ ਖ਼ਬਰ ਚੰਡੀਗੜ੍ਹ ਟਰਾਂਸਪੋਰਟ ਦੀ ਪਲਟੀ ਬੱਸ, 17 ਤੋਂ 18 ਸਵਾਰੀਆਂ ਪਲਟੀ ਅਗਲੀ ਖ਼ਬਰ ਬੰਨ੍ਹ ਟੁੱਟਣ ਕਾਰਨ ਪਾਣੀ ਪਹੁੰਚਿਆ ਸਸਰਾਲੀ , ਐਨ.ਡੀ.ਆਰ.ਐਫ. ਤੇ ਫੌਜ ਪੁੱਜੀ