17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਲੋੜੀਂਦੀ ਚੀਜ਼ ਮੁਹੱਈਆ ਕਰਵਾਈ ਜਾ ਰਹੀ - ਤਰੁਣਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 6 ਸਤੰਬਰ-ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ...

ਅਜੀਤ ਡੈਸਕ 06-09-2025

ਚੰਡੀਗੜ੍ਹ, 6 ਸਤੰਬਰ-ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰ ਲੋੜੀਂਦੀ ਚੀਜ਼ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਇਸ ਸੰਕਟ ਦੀ ਘੜੀ ਵਿਚ ਉਨ੍ਹਾਂ ਨਾਲ ਖੜ੍ਹੇ ਹੋਣਾ ਸਾਡੀ ਜ਼ਿੰਮੇਵਾਰੀ ਹੈ। 

ਪਿਛਲੀ ਖ਼ਬਰ ਪਿੰਡ ਟੱਲੀ ਗੁਲਾਮ ਦੇ ਵਿਅਕਤੀ ਦੀ ਪਾਣੀ 'ਚ ਡੁੱਬਣ ਨਾਲ ਮੌਤ ਅਗਲੀ ਖ਼ਬਰ ਮਰਹੂਮ ਡਾ. ਜਸਵਿੰਦਰ ਭੱਲਾ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਘੂਵਾਲ ਦਾ ਦੌਰਾ