17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦਾ ਹੜ੍ਹਾਂ ਦੇ ਮੱਦੇਨਜ਼ਰ ਤਬਾਦਲਾ

ਚੰਡੀਗੜ੍ਹ, 6 ਸਤੰਬਰ-ਪੰਜਾਬ ਸਰਕਾਰ ਨੇ 6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦਾ ਹੜ੍ਹਾਂ ਦੇ ਮੱਦੇਨਜ਼ਰ...

ਅਜੀਤ ਡੈਸਕ 06-09-2025

ਚੰਡੀਗੜ੍ਹ, 6 ਸਤੰਬਰ-ਪੰਜਾਬ ਸਰਕਾਰ ਨੇ 6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦਾ ਹੜ੍ਹਾਂ ਦੇ ਮੱਦੇਨਜ਼ਰ ਤਬਾਦਲਾ ਕਰ ਦਿੱਤਾ ਹੈ। ਦੱਸ ਦਈਏ ਕਿ ਸਰਕਾਰ ਵਲੋਂ ਇਸ ਤੋਂ ਪਹਿਲਾਂ 3 ਪੀ. ਸੀ. ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।

ਪਿਛਲੀ ਖ਼ਬਰ ਚੋਣ ਕਮਿਸ਼ਨ ਨੇ 10 ਸਤੰਬਰ ਨੂੰ ਬੁਲਾਈ ਸੀ.ਈ.ਓਜ਼ ਦੀ ਮੀਟਿੰਗ ਅਗਲੀ ਖ਼ਬਰ ਦਿੱਲੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ 'ਚ 5 ਕਰੋੜ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ