17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕਾਂਗਰਸੀ ਵਰਕਰਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਕੀਤੇ ਇਕੱਠੇ - ਰਾਜਾ ਵੜਿੰਗ

ਅੰਮ੍ਰਿਤਸਰ, 6 ਸਤੰਬਰ-ਕਾਂਗਰਸ ਵਲੋਂ ਹੜ੍ਹ ਪ੍ਰਭਾਵਿਤ ਪੀੜਤਾਂ ਲਈ ਰਾਹਤ ਸਮੱਗਰੀ ਭੇਜਣ 'ਤੇ ਪੰਜਾਬ ਕਾਂਗਰਸ...

ਅਜੀਤ ਡੈਸਕ 06-09-2025

ਅੰਮ੍ਰਿਤਸਰ, 6 ਸਤੰਬਰ-ਕਾਂਗਰਸ ਵਲੋਂ ਹੜ੍ਹ ਪ੍ਰਭਾਵਿਤ ਪੀੜਤਾਂ ਲਈ ਰਾਹਤ ਸਮੱਗਰੀ ਭੇਜਣ 'ਤੇ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਉਪਾਅ ਪ੍ਰਦਾਨ ਕਰਨ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿਚ ਕੋਈ ਵੀ ਭੁੱਖਾ ਨਾ ਰਹੇ। ਕਾਂਗਰਸੀ ਵਰਕਰਾਂ ਨੇ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਪ੍ਰਦਾਨ ਕਰਨ ਲਈ ਲਗਭਗ 2 ਕਰੋੜ ਰੁਪਏ ਇਕੱਠੇ ਕੀਤੇ ਹਨ।  

ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਚੋਣ ਕਮਿਸ਼ਨ ਨੇ 10 ਸਤੰਬਰ ਨੂੰ ਬੁਲਾਈ ਸੀ.ਈ.ਓਜ਼ ਦੀ ਮੀਟਿੰਗ