18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪੁੱਜੇ ਸਿੱਧ ਬਾਬਾ ਸੋਢਲ ਮੇਲੇ

ਜਲੰਧਰ, 6 ਸਤੰਬਰ-ਜਲੰਧਰ ਸ਼ਹਿਰ ਵਿਚ ਹਰ ਸਾਲ ਭਾਦੋਂ ਮਹੀਨੇ ਦੇ ਸ਼ੁਕਲ ਪੱਖ ਦੀ 14 ਤਰੀਕ ਨੂੰ...

ਅਜੀਤ ਡੈਸਕ 06-09-2025

ਜਲੰਧਰ, 6 ਸਤੰਬਰ-ਜਲੰਧਰ ਸ਼ਹਿਰ ਵਿਚ ਹਰ ਸਾਲ ਭਾਦੋਂ ਮਹੀਨੇ ਦੇ ਸ਼ੁਕਲ ਪੱਖ ਦੀ 14 ਤਰੀਕ ਨੂੰ ਬਾਬਾ ਸੋਢਲ ਮੇਲਾ ਲਗਾਇਆ ਜਾਂਦਾ ਹੈ। ਇਸ ਵਾਰ ਮੇਲਾ 6 ਸਤੰਬਰ ਨੂੰ ਸ਼ੁਰੂ ਹੋਇਆ ਸੀ, ਜਿਸ ਕਾਰਨ ਵੱਡੀ ਗਿਣਤੀ ਵਿਚ ਸ਼ਰਧਾਲੂ ਮੰਦਿਰ ਵਿਚ ਆ ਰਹੇ ਹਨ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਰਜਿੰਦਰ ਬੇਰੀ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਪਹੁੰਚੇ। ਇਸ ਦੌਰਾਨ ਚੰਨੀ ਨੇ ਲੋਕਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। 

ਪਿਛਲੀ ਖ਼ਬਰ ਫੂਡ ਕਮਿਸ਼ਨ ਦੇ ਚੇਅਰਮੈਨ ਤੇ ਟੀਮ ਜਸਵਿੰਦਰ ਭੱਲਾ ਨੇ ਮੰਡ ਬਾਊਪੁਰ ਵਿਖੇ ਰਾਹਤ ਸਮੱਗਰੀ ਵੰਡੀ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਇਯਾਲੀ ਵਲੋਂ ਫੱਸਿਆਂ ਬੰਨ੍ਹ ਦੇ ਰਾਹਤ ਕਾਰਜਾਂ ਦਾ ਜਾਇਜ਼ਾ