22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ

ਅੰਮ੍ਰਿਤਸਰ , 7 ਸਤੰਬਰ ( ਵਰਪਾਲ)- ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਦੀਆਂ ਤਾਰੀਫ਼ਾਂ ਦੇ ਪੁੱਲ ਬੰਨ੍ਹੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਜਿੰਨੀ ...

ਅਜੀਤ ਡੈਸਕ 07-09-2025

ਅੰਮ੍ਰਿਤਸਰ , 7 ਸਤੰਬਰ ( ਵਰਪਾਲ)- ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਦੀਆਂ ਤਾਰੀਫ਼ਾਂ ਦੇ ਪੁੱਲ ਬੰਨ੍ਹੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਜਿੰਨੀ ਤਾਰੀਫ਼ ਕੀਤੀ ਜਾਵੇ ਓਨੀ ਹੀ ਘੱਟ ਹੈ।

ਪਿਛਲੀ ਖ਼ਬਰ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਹੜ੍ਹ ਪੀੜਤਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ