22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਜਲੰਧਰ ਸੈਂਟਰ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੀ ਤਬੀਅਤ ਹੋਈ ਖਰਾਬ

ਜਲੰਧਰ , 7 ਸਤੰਬਰ - ਜਲੰਧਰ ਸੈਂਟਰ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੀ ਤਬੀਅਤ ਖਰਾਬ ਹੋ ਗਈ , ਉਨ੍ਹਾਂ ਨੂੰ ਸ਼ਾਮ ਤੋਂ ਹੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਰਮਨ ਅਰੋੜਾ ...

ਅਜੀਤ ਡੈਸਕ 07-09-2025

ਜਲੰਧਰ ,  7 ਸਤੰਬਰ - ਜਲੰਧਰ ਸੈਂਟਰ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੀ ਤਬੀਅਤ ਖਰਾਬ ਹੋ ਗਈ , ਉਨ੍ਹਾਂ ਨੂੰ ਸ਼ਾਮ ਤੋਂ ਹੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਰਮਨ ਅਰੋੜਾ ਟੈਸਟ ਲਈ ਅੰਮ੍ਰਿਤਸਰ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਲਈ ਪੁਲਿਸ ਦੇ ਵਲੋਂ ਸਿਵਲ ਹਸਪਤਾਲ ਦੇ ਗੇਟ ਵੀ ਬੰਦ ਕਰਵਾਏ ਗਏ ਹਨ।

ਪਿਛਲੀ ਖ਼ਬਰ ਹਾਕੀ ਏਸ਼ੀਆ ਕੱਪ 2025: ਭਾਰਤ ਨੇ ਕੋਰੀਆ ਨੂੰ ਹਰਾ ਕੇ ਜਿੱਤਿਆ ਪੁਰਸ਼ ਹਾਕੀ ਏਸ਼ੀਆ ਕੱਪ ਅਗਲੀ ਖ਼ਬਰ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ