24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਲਗਾਤਾਰ ਹੋ ਰਿਹਾ ਸੁਧਾਰ

ਮੋਹਾਲੀ, 8 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ...

ਅਜੀਤ ਡੈਸਕ 08-09-2025

ਮੋਹਾਲੀ, 8 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਮਹੱਤਵਪੂਰਨ ਮਾਪਦੰਡ ਸਥਿਰ ਹਨ। ਉਹ ਦਿਨ ਭਰ ਸਰਗਰਮ ਰਹੇ ਹਨ ਅਤੇ ਕਈ ਮੀਟਿੰਗਾਂ ਵਿਚ ਰੁੱਝੇ ਰਹੇ ਹਨ। 

ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਸਰਕਾਰ ਕਰ ਰਹੀ ਹਰ ਸੰਭਵ ਮਦਦ - ਵਿਧਾਇਕ ਜਗਦੀਪ ਕੰਬੋਜ ਗੋਲਡੀ ਅਗਲੀ ਖ਼ਬਰ ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਬਰਕਰਾਰ