24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਅਜਨਾਲਾ ਤੇ ਲੋਪੋਕੇ ਖੇਤਰ ਦੇ ਸਕੂਲ ਤੇ ਕਾਲਜ 12 ਸਤੰਬਰ ਤੱਕ ਰਹਿਣਗੇ ਬੰਦ

ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ...

ਅਜੀਤ ਡੈਸਕ 08-09-2025

ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਕਾਰਨ ਭਾਵੇਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਅਤੇ ਕਾਲਜਾਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ ਪਰ ਜ਼ਿਲ੍ਹਾ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਅਤੇ ਲੋਪੋਕੇ ਅਧੀਨ ਆਉਂਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲ ਅਤੇ ਕਾਲਜ 12 ਸਤੰਬਰ ਤੱਕ ਬੰਦ ਰਹਿਣਗੇI ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦਿੱਤੀI 

ਪਿਛਲੀ ਖ਼ਬਰ ਉਪ-ਰਾਸ਼ਟਰਪਤੀ ਚੋਣ ਦਾ ਸ਼੍ਰੋਮਣੀ ਅਕਾਲੀ ਵਲੋਂ ਬਾਈਕਾਟ ਅਗਲੀ ਖ਼ਬਰ ਸਿਹਤ ਵਿਭਾਗ ਹੜ੍ਹ ਦਾ ਪਾਣੀ ਉੱਤਰਨ ਤੋਂ ਬਾਅਦ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਅ ਲਈ ਯੋਜਨਾਬੰਦੀ ਕਰੇ-ਡੀ.ਸੀ.