25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਇਕ ਆਸ਼ਰਮ ਵਿਖੇ 12 ਸਾਲਾ ਲੜਕੀ ਦੀ ਹੋਈ ਮੌਤ

ਕਪੂਰਥਲਾ, 8 ਸਤੰਬਰ (ਅਮਨਜੋਤ ਸਿੰਘ ਵਾਲੀਆ)-ਇਥੋਂ ਦੇ ਇਕ ਆਸ਼ਰਮ ਵਿਚ ਇਕ 12 ਸਾਲਾ ਲੜਕੀ...

ਅਜੀਤ ਡੈਸਕ 08-09-2025

ਕਪੂਰਥਲਾ, 8 ਸਤੰਬਰ (ਅਮਨਜੋਤ ਸਿੰਘ ਵਾਲੀਆ)-ਇਥੋਂ ਦੇ ਇਕ ਆਸ਼ਰਮ ਵਿਚ ਇਕ 12 ਸਾਲਾ ਲੜਕੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਲੜਕੀ ਨੂੰ ਆਸ਼ਰਮ ਦੀ ਸੇਵਾਦਾਰ ਅਮਰਜੀਤ ਕੌਰ ਨੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬੱਚੀ ਦੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ। 

ਪਿਛਲੀ ਖ਼ਬਰ ਭਾਰਤ-ਨਿਪਾਲ ਸਰਹੱਦ 'ਤੇ ਸੁਰੱਖਿਆ ਸਖ਼ਤ ਅਗਲੀ ਖ਼ਬਰ ਭਾਰਤੀ ਹਾਕੀ ਟੀਮ ਦੇ ਖਿਡਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀ ਕਰਨਗੇ ਮਦਦ