26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਉਪ- ਰਾਸ਼ਟਰਪਤੀ ਚੋਣਾਂ 2025- ਵੋਟਿੰਗ ਹੋਈ ਸ਼ੁਰੂ

ਨਵੀਂ ਦਿੱਲੀ, 9 ਸਤੰਬਰ- ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵੋਟ ਪਾਈ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ...

ਅਜੀਤ ਡੈਸਕ 09-09-2025

ਨਵੀਂ ਦਿੱਲੀ, 9 ਸਤੰਬਰ- ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵੋਟ ਪਾਈ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਇਸ ਚੋਣ ਵਿਚ ਵਿਰੋਧੀ ਧਿਰ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਦਾ ਸਾਹਮਣਾ ਕਰ ਰਹੇ ਹਨ। ਵੋਟਾਂ ਦੀ ਗਿਣਤੀ ਅੱਜ ਹੀ ਸ਼ਾਮ ਨੂੰ ਹੋਵੇਗੀ।

ਪਿਛਲੀ ਖ਼ਬਰ ਉਪ ਰਾਸ਼ਟਰਪਤੀ ਚੋਣ- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਬਾਈਕਾਟ ਅਗਲੀ ਖ਼ਬਰ ਉਪ- ਰਾਸ਼ਟਰਪਤੀ ਚੋਣਾਂ- ਵੋਟ ਪਾਉਣ ਲਈ ਸੰਸਦ ਭਵਨ ਪੁੱਜੇ ਪ੍ਰਧਾਨ ਮੰਤਰੀ ਮੋਦੀ